ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਗੁੱਡ ਮਾਰਨਿੰਗ
Publish Date: Tue, 14 Apr 2026 03:47 PM (IST)
Updated Date: Wed, 15 Apr 2026 04:00 AM (IST)
ਹਰਜਿੰਦਰ ਸਿੰਘ ਸਿੱਧੂ, ਸਿਹਤ ਵਿਭਾਗ ਬੀਐੱਸਏ। ਸਮਾਜ ਦੀ ਭਲਾਈ ਲਈ ਸਿਆਸਤ ਅਤੇ ਸਿਹਤ ਸੇਵਾਵਾਂ ਦੋਵੇਂ ਮਹੱਤਵਪੂਰਨ ਹਨ। ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਅਤੇ ਸਮਾਜਿਕ ਏਕਤਾ ਨਾਲ ਤਰੱਕੀ ਵੱਲ ਵਧਣ।