ਗੁਰਪ੍ਰੀਤ ਸਿੰਘ ਧਮੋਲੀ ਦਾ ਕੀਤਾ ਸਨਮਾਨ
ਗੁਰਪ੍ਰੀਤ ਸਿੰਘ ਧਮੋਲੀ ਦਾ ਕੀਤਾ ਸਨਮਾਨ
Publish Date: Tue, 10 Mar 2026 06:09 PM (IST)
Updated Date: Tue, 10 Mar 2026 06:12 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਇਥੋਂ ਦੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੇੜੇ ਸਥਿਤ ਆਮ ਆਦਮੀ ਪਾਰਟੀ ਵਪਾਰ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ ਦੇ ਪਾਰਟੀ ਦਫਤਰ ਵਿਖੇ ਸਨਮਾਨ ਸਮਾਰੋਹ ਰੱਖਿਆ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆ ਅਤੇ ਪੇਰੈਂਟਸ ਐਸੋਸੀਏਸ਼ਨ ਅਹੁਦੇਦਾਰਾਂ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ, ਮਾਰਕੀਟ ਕਮੇਟੀ ਬਨੂੰੜ ਦੇ ਚੇਅਰਮੈਨ ਜਸਵੀਰ ਸਿੰਘ ਚੰਦੂਆ, ਸੀਨੀਅਰ ਆਗੂ ਅਵਤਾਰ ਸਿੰਘ ਹਰਪਾਲਪੁਰ, ਸੀਨੀਅਰ ਆਪ ਆਗੂ ਬੰਤ ਸਿੰਘ, ਮਨੀਸ਼ ਸੂਦ, ਸੁਰਿੰਦਰ ਸਿੰਘ ਬੰਟੀ ਖਾਨਪੁਰ, ਟਿੰਕੂ ਬਾਂਸਲ, ਕੌਂਸਲਰ ਬਿਕਰਮਜੀਤ ਸਿੰਘ ਕੰਡੇਵਾਲਾ ਵਲੋਂ ਗੁਰਪ੍ਰੀਤ ਸਿੰਘ ਧਮੋਲੀ ਜੋ ਕਿ ਆਮ ਆਦਮੀ ਪਾਰਟੀ ਟ੍ਰੇਡ ਵਿੰਗ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਹਨ ਨੂੰ ਪੰਜਾਬ ਟ੍ਰੇਡ ਕਮਿਸ਼ਨ ਦਾ ਜ਼ਿਲ੍ਹਾ ਪਟਿਆਲਾ ਦਾ ਵਾਈਸ ਚੇਅਰਮੈਨ ਲੱਗਣ ਤੇ ਫੁੱਲਾਂ ਦੇ ਹਾਰ ਪਾ ਕੇ ਅਤੇ ਮੂਹ ਮਿੱਠਾ ਕਰਵਾ ਕੇ ਉਹਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਧਮੋਲੀ ਨੇ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਨੀਸ਼ ਸਿਸੋਦੀਆ ਦਾ ਧੰਨਵਾਦ ਕੀਤਾ। ਇਸ ਸਨਮਾਨ ਸਮਰੋਹ ਦੌਰਾਨ ਆਮ ਆਦਮੀ ਪਾਰਟੀ ਦੇ ਮੇਜਰ ਸਿੰਘ ਬਖਸ਼ੀਵਾਲਾ , ਕੀਰਤ ਸਿੰਘ ਸੇਹਰਾ, ਰਣਜੀਤ ਸਿੰਘ ਆਰਕੀਟੈਕਟ, ਸੁਖਜਿੰਦਰ ਸੁੱਖੀ, ਬਲਵਿੰਦਰ ਸਿੰਘ ਸੈਂਹਬੀ, ਸ਼ਿਵ ਕੁਮਾਰ ਭੂਰਾ, ਅਮਿਤ ਡਾਹਰਾ, ਇੰਦੂ ਡਾਹਰਾ , ਜਰਨੈਲ ਸਿੰਘ ਫੋਰਡ ਮਿਸਤਰੀ, ਧਰਮਾ ਖਾਨਪੁਰ, ਭਿੰਦਰ ਨੀਲਪੁਰ, ਹਰਵਿੰਦਰ ਸਿੰਘ ਵਾਲੀਆ, ਚੰਨਣ ਸਿੰਘ ਸਮੇਤ ਵੱਡੀ ਵਿੱਚ ਵਰਕਰਾਂ ਨੇ ਵਧਾਈ ਦਿੱਤੀ ਅਤੇ ਸਨਮਾਨ ਕੀਤਾ।