'ਗੁਰੂ ਮਾਨਿਓ ਗ੍ਰੰਥ' ਚੇਤਨਾ ਸਮਾਗਮ 10 ਤੋਂ
'ਗੁਰੂ ਮਾਨਿਓ ਗ੍ਰੰਥ' ਚੇਤਨਾ ਸਮਾਗਮ 10 ਤੋਂ
Publish Date: Mon, 05 Jan 2026 04:59 PM (IST)
Updated Date: Tue, 06 Jan 2026 04:03 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਗੁਰਦੁਆਰਾ ਪ੍ਰਮੇਸ਼ਰ ਦੁਆਰ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਖਾਲਸਾ (ਢੱਡਰੀਆਂ ਵਾਲੇ) ਵਲੋਂ 10 ਤੋਂ 12 ਜਨਵਰੀ ਤੱਕ ਗੁਰਦੁਆਰਾ ਭਗਤ ਧੰਨਾ ਜੀ ਪਿੰਡ ਨਦਾਮਪੁਰ ਦੀ ਅਨਾਜ ਮੰਡੀ ਵਿਚ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ 12 ਜਨਵਰੀ ਨੂੰ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ।