- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਮਿਤੀ 09 ਸਤੰਬਰ 2026, ਦਿਨ ਬੁੱਧਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ। ਉਨ੍ਹਾਂ ਦਾ ਅੰਤਿਮ ਸਸੰਕਾਰ ਬੁੱਧਵਾਰ ਸ਼ਾਮ 4:30 ਵਜੇ ਬੀਰ ਜੀ ਦੀਆਂ ਮੜ੍ਹੀਆਂ, ਰਾਜਪੁਰਾ ਰੋਡ, ਪਟਿਆਲਾ ਵਿਖੇ ਕੀਤਾ ਜਾਵੇਗਾ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ: ਹਰਿਆਣਾ ਮੁੱਖ ਮੰਤਰੀ ਦੇ ਓ ਐਸ ਡੀ ਡਾ. ਪ੍ਰਭਲੀਨ ਸਿੰਘ ਦੇ ਮਾਤਾ ਅਤੇ ਪਦਮ ਸ਼੍ਰੀ ਜਗਜੀਤ ਸਿੰਘ ਦਰਦੀ ਦੇ ਭੈਣ ਇੰਦਰਜੀਤ ਕੌਰ ਦਾ ਦੇਹਾਂਤ ਹੋ ਗਿਆ ਹੈ। ਅੱਜ ਮਿਤੀ 09 ਸਤੰਬਰ 2026, ਦਿਨ ਬੁੱਧਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ। ਉਨ੍ਹਾਂ ਦਾ ਅੰਤਿਮ ਸਸੰਕਾਰ ਬੁੱਧਵਾਰ ਸ਼ਾਮ 4:30 ਵਜੇ ਬੀਰ ਜੀ ਦੀਆਂ ਮੜ੍ਹੀਆਂ, ਰਾਜਪੁਰਾ ਰੋਡ, ਪਟਿਆਲਾ ਵਿਖੇ ਕੀਤਾ ਜਾਵੇਗਾ।