- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਰਾਜੋਆਣਾ ਨਾਲ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਹੋਣ ਦੀ ਜਾਣਕਾਰੀ ਹੈ।

ਸਟਾਫ ਰਿਪੋਰਟਰ, ਪਟਿਆਲਾ: ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ। ਉਨ੍ਹਾਂ ਦੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੋਲਾ ਵੀ ਮੌਜੂਦ ਸਨ। ਮੁਲਾਕਾਤ ਦੌਰਾਨ ਰਾਜੋਆਣਾ ਨਾਲ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਹੋਣ ਦੀ ਜਾਣਕਾਰੀ ਹੈ।