ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਸਦਮਾ, ਪਿਤਾ ਦਾ ਦੇਹਾਂਤ
ਇੰਸਪੈਕਟਰ ਜਤਿੰਦਰ ਪਾਲ ਸਿੰਘ ਨੂੰ ਸਦਮਾ, ਪਿਤਾ ਦਾ ਦੇਹਾਂਤ
Publish Date: Fri, 20 Mar 2026 04:29 PM (IST)
Updated Date: Fri, 20 Mar 2026 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਾਤੜਾਂ : ਪੰਜਾਬ ਪੁਲਿਸ ਵਿਚ ਤਾਇਨਾਤ ਇੰਸਪੈਕਟਰ ਜਤਿੰਦਰ ਪਾਲ ਸਿੰਘ ਇੰਚਾਰਜ ਸੀਆਈਏ ਸਰਹਿੰਦ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਸੇਵਾਮੁਕਤ ਹੈਡਮਾਸਟਰ ਇੰਦਰਜੀਤ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਸੀ ਵਰਿਆਂ ਦੇ ਸਨ। ਮਾਸਟਰ ਇੰਦਰਜੀਤ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ। ਉਨ੍ਹਾਂ ਆਪਣੇ ਅੰਤਿਮ ਸਾਹ ਅਮਰ ਹਸਪਤਾਲ ਪਟਿਆਲਾ ਵਿਖੇ ਲਏ। ਉਨ੍ਹਾਂ ਦਾ ਅੰਤਿਮ ਸਸਕਾਰ 20 ਮਾਰਚ ਨੂੰ ਦੁਪਹਿਰ ਕਰੀਬ 1 ਵਜੇ ਸਾਡੇ ਜੱਦੀ ਪਿੰਡ ਮੌਲਵੀਵਾਲਾ ( ਨੇੜੇ ਪਾਤੜਾਂ) ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।