ਇਕਾਈ ਕੁਲਵਾਨੂੰ ਦੇ ਪ੍ਰਧਾਨ ਬਲਕਾਰ ਸਿੰਘ ਘੁੰਮਣ ਬਣੇ
ਇਕਾਈ ਕੁਲਵਾਨੂੰ ਦੇ ਪ੍ਰਧਾਨ ਬਲਕਾਰ ਸਿੰਘ ਘੁੰਮਣ ਬਣੇ
Publish Date: Sun, 18 Jan 2026 05:14 PM (IST)
Updated Date: Mon, 19 Jan 2026 04:06 AM (IST)
ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਪਿੰਡ ਕੁਲਵਾਨੂੰ ਵਿਚ ਬਲਾਕ ਪ੍ਰਧਾਨ ਅਮਰੀਕ ਸਿੰਘ ਘੱਗਾ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਅਵਤਾਰ ਸਿੰਘ ਬੂਰੜ, ਗੁਰਮੁੱਖ ਸਿੰਘ ਕੁਲਵਾਨੂੰ ਦੇਖ ਰੇਖ ਵਿਚ ਸਰਬਸੰਮਤੀ ਨਾਲ ਪਿੰਡ ਇਕਾਈ ਚੋਣ ਕਰਦਿਆਂ ਪ੍ਰਧਾਨ ਬਲਕਾਰ ਸਿੰਘ ਘੁਮਾਣ, ਮੀਤ ਪ੍ਰਧਾਨ ਰੋਸ਼ਨ ਸਿੰਘ, ਸਕੱਤਰ ਜਗਰੂਪ ਸਿੰਘ, ਖਜ਼ਾਨਚੀ ਕੁਲਦੀਪ ਸਿੰਘ, ਚਮਕੌਰ ਸਿੰਘ, ਪ੍ਰਚਾਰਕ ਸਕੱਤਰ ਬਲਜਿੰਦਰ ਸਿੰਘ, ਪ੍ਰੈਸ ਸਕੱਤਰ ਮੈਜਰ ਸਿੰਘ, ਸੰਗਠਨ ਸਕੱਤਰ ਰਣਧੀਰ ਸਿੰਘ, ਸਲਾਹਕਾਰ ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ, ਦਲਵਾਰਾ ਸਿੰਘ, ਜਵਾਲਾ ਸਿੰਘ, ਗੁਰਮੇਲ ਸਿੰਘ, ਜਗਤਾਰ ਸਿੰਘ, ਅਮਰੀਕ ਸਿੰਘ ਨੰਬਰਦਾਰ, ਅਵਤਾਰ ਸਿੰਘ, ਅਜੈਬ ਸਿੰਘ, ਅਮਰੀਕ ਸਿੰਘ ਗਿੱਲ, ਸੁਖਦੇਵ ਸਿੰਘ, ਜਗਸੀਰ ਸਿੰਘ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।