- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਰਾਤਿਆਂ ਦੇ ਪਵਿੱਤਰ ਤਿਉਹਾਰ ਦੀ ਸ਼ੁਰੂਆਤ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਮੱਥਾ ਟੇਕਿਆ।

ਇਸ ਮੌਕੇ ਉਨ੍ਹਾਂ ਨੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ।
ਨਰਾਤਿਆਂ ਦੇ ਪਹਿਲੇ ਦਿਨ ਮੰਦਰ ਵਿੱਚ ਸ਼ਰਧਾਲੂਆਂ ਦੀ ਆਮਦ ਰਹਿੰਦੀ ਹੈ ਅਤੇ ਸ਼ਰਧਾਲੂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਾਤਾ ਰਾਣੀ ਦੀ ਪੂਜਾ-ਅਰਚਨਾ ਕਰਦੇ ਹਨ।