ਜਗਨਾਰ ਸਿੰਘ ਦੁਲੱਦੀ, ਨਾਭਾ : ਨਾਭਾ ਨਗਰ ਕੌਂਸਲ ਪ੍ਰਧਾਨ ਰਜਨੀਸ਼ ਮਿੱਤਲ ਨੇ ਅਸਤੀਫ਼ਾ ਦੇ ਦਿੱਤਾ ਹੈ। ਮਿੱਤਲ ਅਨੁਸਾਰ ਨਿੱਜੀ ਕਾਰਨਾਂ ਕਰਕੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਦਸਣਾ ਬੰਦਾ ਹੈ ਕਿ ਮਿੱਤਲ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਕਰੀਬੀ ਹਨ। ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਨਾਭਾ ਨਗਰ ਕੌਂਸਲ ਦੇ ਪ੍ਰਧਾਨ ਬਣੇ ਸਨ। ਦੋ ਵਾਰ ਪ੍ਰਧਾਨ ਰਹੇ ਮਿੱਤਲ ਦੀ ਪਤਨੀ ਮੌਜੂਦਾ ਕੌਂਸਲਰ ਹਨ।

Posted By: Seema Anand