- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁਖਦੇਵ ਪੰਜੇਟਾਂ ਵਰਗੇ ਸੁਝਵਾਨ ਤੇ ਸਮਾਜ ਸੇਵੀ ਵਿਅਕਤੀ ਦੀ ਜ਼ਰੂਰਤ: ਪ੍ਰਧਾਨ ਪਾਸਵਾਨ

ਰਾਕੇਸ਼ ਸ਼ਰਮਾ, ਪੰਜਾਬੀ ਜਾਗਰਣ, ਭੁਨਰਹੇੜੀ : ‘ਕੇਂਦਰੀ ਮੰਤਰੀ ਤੇ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਰਾਸ਼ਟਰੀ ਪ੍ਰਧਾਨ ਚਿਰਾਗ ਪਾਸਵਾਨ ਵੱਲੋਂ ਸੁਖਦੇਵ ਸਿੰਘ ਪੰਜੇਟਾ ਨੂੰ ਪੰਜਾਬ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ’। ਸੁਖਦੇਵ ਸਿੰਘ ਪੰਜੇਟਾ ਨੂੰ ਪੰਜਾਬ ਵਪਾਰ ਵਿੰਗ ਦੀ ਵੱਡੀ ਜ਼ਿੰਮੇਵਾਰੀ ਸੌਂਪੀ। ਸੁਖਦੇਵ ਸਿੰਘ ਪੰਜੇਟਾ ਨੂੰ ਪੰਜਾਬ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ। ਪੰਜਾਬ ਦੀ ਸਿਆਸਤ ਤੇ ਵਪਾਰਕ ਖੇਤਰ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਭਾਜਪਾ ਦੇ ਸਹਿਯੋਗੀ ਆਗੂ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਵੱਲੋਂ ਸੁਖਦੇਵ ਸਿੰਘ ਪੰਜੇਟਾ ਨੂੰ ਵਪਾਰ ਵਿੰਗ ਵਿਚ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਪੰਜਾਬ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਸੁਖਦੇਵ ਸਿੰਘ ਪੰਜੇਟਾ ਦੇ ਸਮਰਥਕਾਂ ਤੇ ਵਪਾਰਕ ਵਰਗ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪ੍ਰਧਾਨ ਚਿਰਾਗ ਪਾਸਵਾਨ ਨੇ ਕਿਹਾ ਕਿ ਪੰਜਾਬ ਵਿੱਚ ਵਪਾਰੀਆਂ ਦੀ ਸਮਸਿਆਵਾਂ ਨੂੰ ਉੱਚ ਪੱਧਰ ਤੱਕ ਪਹੁੰਚਾਉਣ ਲਈ ਸੁਖਦੇਵ ਪੰਜੇਟਾਂ ਵਰਗੇ ਸੁਝਵਾਨ ਤੇ ਸਮਾਜ ਸੇਵੀ ਵਿਅਕਤੀ ਦੀ ਜ਼ਰੂਰਤ ਹੁੰਦੀ ਹੈ।ਨਵੀਂ ਜ਼ਿੰਮੇਵਾਰੀ ਮਿਲਣ