-
ਪੰਜਾਬ ਰਾਜ ਖੇਡਾਂ ਅੰਡਰ-25 ਲੜਕਿਆਂ ਦਾ ਹੋਇਆ ਸ਼ਾਨਦਾਰ ਆਗਾਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਲੜਕਿਆਂ ਦਾ ਸ਼ਾਨਦਾਰ ਆਗਾਜ਼ ਅੱਜ ਸਥਾਨਕ ਰਾਜਾ ਭਾਿਲੰਦਰ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਕੀਤਾ ਗਿਆ। 23 ਤੋਂ 25 ਨਵੰਬਰ ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਲੋਕ...
Punjab12 days ago -
ਗਗਨਦੀਪ ਦੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ 'ਚ ਹੋਈ ਚੋਣ
ਬੈਡਮਿੰਟਨ ਖਿਡਾਰੀ ਗਗਨਦੀਪ ਸਿੰਘ ਨੇ ਓਪਨ ਸਟੇਟ ਅਤੇ ਸਕੂਲ ਸਟੇਟ ਟੂਰਨਾਮੈਂਟ ਵਿਚ ਸਿਲਵਰ ਮੈਡਲ ਜਿੱਤ ਕੇ ਪਟਿਆਲੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਦਸੰਬਰ ਮਹੀਨੇ ਦੇ ਦੂਜੇ ਹਫ਼ਤੇ ਪੁਣੇ ਮਹਾਰਾਸ਼ਟਰ ਵਿਚ ਹੋਣ ਵਾਲੀ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਪੰਜਾਬ ਵਲੋਂ ਮੇਜ਼...
Punjab12 days ago -
ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਕੀਤਾ ਚੋਰੀ
ਜੀਟੀ ਰੋਡ 'ਤੇ ਸਥਿਤ ਮੈਕਡੋਨਲ ਰੈਸਤਰਾਂ ਅੱਗੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਕੇ ਕੀਮਤੀ ਸਾਮਾਨ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਮੂਲੇਪੁਰ ਦੇ ਸਬ ਇੰਸਪੈਕਟਰ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕੈਪਟਨ ਮੇਘਾਲੀਨ ਬੋਰਾ ਨੇ ਦੱਸਿਆ ਕਿ ਉਹ ਜ...
Punjab13 days ago -
ਨਸ਼ੀਲੇ ਪਦਾਰਥਾਂ ਸਮੇਤ ਚਾਰ ਗਿ੍ਫ਼ਤਾਰ
ਦਿੜ੍ਹਬਾ ਪੁਲਿਸ ਨੇ ਚੈੱਕ ਪੋਸਟ ਕਾਕੂਵਾਲਾ ਵਿਖੇ ਇਕ ਗੱਡੀ ਸਮੇਤ ਚਾਰ ਨੌਜਵਾਨਾਂ ਨੂੰ ਇਕ ਗ੍ਰਾਮ ਹੈਰੋਇਨ ਤੇ ਤਿੰਨ ਸਰਿੰਜਾਂ ਦੇ ਗਿ੍ਫ਼ਤਾਰ ਕੀਤਾ ਹੈ। ਮੁੱਖ ਅਫ਼ਸਰ ਥਾਣਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਾਕੂਵਾਲਾ ਚੈੱਕ ਪੋਸਟ ਉਤੇ ਇਕ ਏਐੱਸਆਈ ਮਨਜੀਤ ਸਿੰਘ ਇਕ ਕਾਰ ਦੀ ਤਲਾ...
Punjab13 days ago -
ਪੌਲੀ ਹਾਊਸ ਲਗਵਾਉਣ ਦਾ ਝਾਂਸਾ ਦੇ ਕੇ ਕਿਸਾਨ ਨਾਲ ਕੀਤੀ ਇਕ ਕਰੋੜ ਦੀ ਠੱਗੀ
ਇਕ ਕੰਪਨੀ ਵੱਲੋਂ ਪੌਲੀ ਹਾਊਸ ਬਣਵਾ ਕੇ ਸਰਕਾਰ ਵੱਲੋਂ ਸਬਸਿਡੀ ਦਿਵਾਉਣ ਦਾ ਝਾਂਸਾ ਦੇ ਕੇ ਇਕ ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਪਸਿਆਣਾ ਪੁਲਿਸ ਨੇ ਪੰਚਕੂਲਾ ਵਾਸੀ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।...
Punjab13 days ago -
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਦਿੱਤਾ ਮੰਗ ਪੱਤਰPunjab13 days ago
-
ਸੰਗਤਪੁਰਾ ਸਕੂਲ 'ਚ 'ਗਿਆਨ ਉਤਸਵ' ਮਨਾਇਆ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਪ੍ਰਕਾਸ਼ ਉਤਸਵ ਮਨਾਇਆ ਗਿਆ। ਸਕੂਲ ਪਿ੍ਰੰਸੀਪਲ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਭਾਗ ਲਿਆ। ਵੱਖ-ਵੱਖ ਮੁਕਾਬਲਿਆਂ ਤਹਿਤ ਸਾਇੰਸ ਪ੍ਰਦਰਸ਼ਨੀ, ਕੁਇਜ਼, ਆਮ ...
Punjab13 days ago -
ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ, ਇਮੀਗ੍ਰੇਸ਼ਨ ਦਫਤਰ ਦੀ ਮਾਲਕਣ ਨਾਮਜ਼ਦ
ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨਜ਼ ਪੁਲਿਸ ਨੇ ਇਮੀਗ੍ਰੇਸ਼ਨ ਦਫ਼ਤਰ ਦੀ ਮਾਲਕਣ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੈਥਲ ਵਾਸੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਸਦੇ ਵਿਦੇਸ਼ ਜਾਣ ਲ...
Punjab13 days ago -
ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਸਿਵਲ ਸਰਜਨ ਡਾ. ਐੱਨਕੇ ਅਗਰਵਾਲ ਅਤੇ ਐੱਸਐੱਮਓ ਚਨਾਰਥਲ ਕਲਾਂ ਡਾ. ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਅਮਲੋਹ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋ...
Punjab13 days ago -
ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ
ਫਸਟ ਸਟੈੱਪ ਪਲੇਅਵੇਅ ਸਕੁੂਲ ਅਮਲੋਹ ਵਿਖੇ ਚਿਲਡਰਨ ਡੇਅ ਨੂੰ ਸਮਰਪਿਤ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਵਿੱਚ ਕੇਸਵੀ ਪਹਿਲੇ, ਖੁਸ਼ੀ ਦੂਜੇ ਅਤੇ ਰਾਗਵੀ ਤੀਜੇ ਸਥਾਨ 'ਤੇ ਰਹੀ। ਜਿਨ੍ਹਾਂ ਨੂੰ ਸਕੂਲ ਦੇ...
Punjab13 days ago -
ਕਿਸਾਨਾਂ ਲਈ ਲਾਹੇਵੰਦ ਸਾਬਤ ਹੋ ਰਿਹੈ ਮੱਛੀ ਪਾਲਣ ਦਾ ਧੰਦਾ
ਮੱਛੀ ਪਾਲਣ ਵਿਭਾਗ, ਫ਼ਤਹਿਗੜ੍ਹ ਸਾਹਿਬ ਵੱਲੋਂ ਵਰਲਡ ਫਿਸ਼ਰੀਜ਼ ਡੇਅ ਸਬੰਧੀ ਸਮਾਗਮ ਪਿੰਡ ਰਤਨਗੜ੍ਹ ਰੱਤੋਂ ਦੇ ਅਗਾਂਹਵਧੂ ਮੱਛੀ ਪਾਲਕ ਅਵਤਾਰ ਸਿੰਘ ਦੇ ਮੱਛੀ ਫਾਰਮ ਵਿਖੇ ਕਰਵਾਇਆ ਗਿਆ। ਇਸ ਮੌਕੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਗੁਰਪ੍ਰੀਤ ਸਿੰਘ ਨੇ ਮੱਛੀ ਪਾਲਕਾਂ ਨੂੰ ਦੱਸਿਆ ਕਿ ਖੇ...
Punjab13 days ago -
ਬਾਦਲਾਂ ਦਾ ਮਾਫ਼ੀਆ ਰਾਜ ਖ਼ਤਮ ਕਰਨ ਦੀ ਬਜਾਏ ਕੈਪਟਨ ਪਰਿਵਾਰ ਚਲਾ ਰਿਹਾ : ਚੀਮਾ
ਪਿਛਲੀ ਅਕਾਲੀ ਸਰਕਾਰ ਤੋਂ ਹੋਂਦ 'ਚ ਆਏ ਬਿਜਲੀ ਮਾਫੀਆ, ਰੇਤ ਮਾਫੀਆ, ਲੈਂਡ ਮਾਫੀਆ ਅਤੇ ਗੁੰਡਾ ਟੈਕਸ ਅੱਜ ਵੀ ਉਸੇ ਤਰ੍ਹਾਂ ਬਰਕਰਾਰ ਹਨ ਅਤੇ ਹੁਣ ਉਸ ਮੁਫੀਆ ਰਾਜ ਨੂੰ ਕੈਪਟਨ ਪਰਿਵਾਰ ਚਲਾ ਰਿਹਾ ਹੈ। ਜਿਹੜੇ ਅੱਜ ਵਿੱਤੀ ਸੰਕਟ ਦਾ ਢੰਡੋਰਾ ਪਿੱਟ ਰਹੇ ਹਨ। ਇਹ ਪ੍ਰਗਟਾਵਾ ਆਮ ਆਦਮੀ...
Punjab13 days ago -
ਬਾਬਾ ਕਿਸ਼ਨ ਦਾਸ ਪਬਲਿਕ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ
ਬਾਬਾ ਕਿਸ਼ਨ ਦਾਸ ਪਬਲਿਕ ਸਕੁੂਲ ਸਲਾਣਾ ਵਿਖੇ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਬਚਿੱਤਰ ਸਿੰਘ ਮਾਛੀਵਾੜਾ ਵਾਲਿਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਆਪਣੇ ਗੁਰੂਆਂ ਵੱਲੋਂ ...
Punjab13 days ago -
ਕੰਨਿਆ ਦੇ ਵਿਆਹ ਲਈ ਰਾਸ਼ੀ ਦਿੱਤੀ
ਸਮਾਜ 'ਚ ਲੜਕੀ ਨੂੰ ਕੰਨਿਆ ਦਾ ਰੂਪ ਮੰਨਿਆ ਜਾਂਦਾ ਹੈ, ਇਸ ਲਈ ਕਿਸੇ ਵੀ ਲੜਕੀ ਦੇ ਵਿਆਹ ਵਿਚ ਸਹਾਇਤਾ ਕਰਨ ਤੋਂ ਵੱਡਾ ਕੋਈ ਪੁੰਨ ਦਾ ਕਾਰਜ ਨਹੀਂ ਹੈ। ਇਹ ਪ੍ਰਗਟਾਵਾ ਭਾਟ ਸਿੱਖ ਵੈਲਫੇਅਰ ਆਰਗੇਨਾਈਜੇਸ਼ਨ ਦੇ ਮੀਤ ਪ੍ਰਧਾਨ ਰਾਜਿੰਦਰ ਕੌਰ ਲਾਡ, ਭਾਟ ਯੂਥ ਵੈਲਫੇਅਰ ਫੈਡਰੇਸ਼ਨ ਪੰਜਾਬ ...
Punjab13 days ago -
ਗਾਇਕੀ ਮੁਕਾਬਲੇ ਕਰਵਾਏ
ਮਹਾਰਾਣੀ ਲੇਡੀਜ਼ ਕਲੱਬ ਪ੍ਰਧਾਨ ਅਪਰਾ ਭੱਲਾ ਦੀ ਅਗਵਾਈ ਹੇਠ ਗਾਇਕੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜੱਜ ਦੀ ਭੂਮਿਕਾ ਹਰਪ੍ਰਰੀਤ ਹੁੰਦਲ ਤੇ ਖੁਸ਼ਹਾਲ ਸੰਗਰ ਨੇ ਨਿਭਾਈ। ਮੁਕਾਬਲਿਆਂ ਵਿਚ ਨੀਲਮ ਸੇਠੀ ਪਹਿਲੇ, ਮਾਈਨੀ ਸੋਢੀ ਦੂਸਰੇ ਤੇ ਸੋਫੀਨਾ ਤੀਸਰੇ ਸਥਾਨ 'ਤੇ ਰਹੇ। ਜੇਤੂਆਂ ਨੂੰ ਐ...
Punjab13 days ago -
ਆਵਾਸ ਦਿਵਸ ਮੌਕੇ ਲਾਭਪਾਤਰੀਆਂ ਨੂੰ ਆਵਾਸ ਯੋਜਨਾ ਬਾਰੇ ਦਿੱਤੀ ਜਾਣਕਾਰੀ
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਕੈਂਪ ਲਗਾ ਕੇ ਜਿਥੇ ਲਾਭਪਾਤਰੀਆਂ ਨੂੰ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਉਥੇ ਹੀ ਮੌਕੇ 'ਤੇ ਫਾਰਮ ਵੀ ਭਰਵਾਏ ਜਾ ਰਹੇ ਹਨ। ਜਿਸ ਤਹਿਤ ਉਪ ਮੰਡਲ ਨਾਭਾ ਦੇ ਮਿਲਨ ਪੈਲੇਸ ਵਿਖੇ ਮਹਾਤਮਾ ਗਾ...
Punjab13 days ago -
ਟ੍ਰੈਫਿਕ ਪੁਲਿਸ ਨੇ ਅਨਾਰਦਾਣਾ ਚੌਂਕ ਦੀਆਂ ਸੜਕਾਂ ਨੂੰ ਕਰਵਾਇਆ ਕਬਜ਼ਾ ਮੁਕਤ
ਸ਼ਹਿਰ ਵਿਚ ਲਗਾਤਾਰ ਵੱਧਦੀ ਜਾ ਰਹੀ ਟ੍ਰੈਫਿਕ ਸਮੱਸਿਆ ਨੂੰ ਸੁਧਾਰਣ ਲਈ ਟ੍ਰੈਫਿਕ ਪੁਲਿਸ ਨੇ ਸ਼ਹਿਰ ਦੇ ਪ੍ਰਮੁੱਖ ਭੀੜ-ਭੜੱਕੇ ਵਾਲੇ ਸਥਾਨਾਂ ਵਿੱਚ ਸੁਧਾਰ ਦਾ ਜ਼ਿੰਮਾ ਆਪਣੇ ਸਿਰ ਲਿਆ ਹੈ। ਬੁੱਧਵਾਰ ਦੀ ਸ਼ਾਮ ਟ੍ਰੈਫਿਕ ਇੰਚਾਰਜ ਇੰਸਪੈਕਟਰ ਰਣਜੀਤ ਸਿੰਘ ਨੇ ਆਪਣੀ ਅਗਵਾਈ ਵਿਚ ਟੀਮ ਸਮੇ...
Punjab13 days ago -
ਕੈਂਸਰ ਰਾਹਤ ਯੋਜਨਾ ਤਹਿਤ 440 ਮਰੀਜ਼ਾਂ ਦੇ ਇਲਾਜ ਲਈ 5 ਕਰੋੜ 90 ਲੱਖ ਦੀ ਵਿੱਤੀ ਸਹਾਇਤਾ ਪ੍ਰਦਾਨ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾਂ ਤਹਿਤ ਪਟਿਆਲਾ ਜ਼ਿਲ੍ਹੇ ਦੇ 440 ਕੈਂਸਰ ਦੇ ਮਰੀਜ਼ਾਂ ਦੇ ਇਲ...
Punjab13 days ago -
ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ
ਆਮ ਆਦਮੀ ਪਾਰਟੀ ਪਟਿਆਲਾ ਦਿਹਾਤੀ ਦੀ ਮੀਟਿੰਗ ਹਲਕਾ ਇੰਚਾਰਜ ਬਿਜਲੀ ਅੰਦੋਲਨ ਪਟਿਆਲਾ (ਦਿਹਾਤੀ) ਮੈਡਮ ਪ੍ਰੀਤੀ ਮਲਹੋਤਰਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੀਟਿੰਗ ਵਿਚ ਕੋਆਰਡੀਨੇਟਰ ਮਨਜੀਤ ਸਿੰਘ ਘੁੰਮਣ, ਅਬਜਰਬਰ ਗੁਰਦੀਪ...
Punjab13 days ago -
ਮੂਲੇਪੁਰ ਦੇ ਸਰਕਾਰੀ ਸਕੂਲ 'ਚ ਬਣਾਇਆ ਆਧੁਨਿਕ ਕਿਚਨ ਗਾਰਡਨ
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਐਗਰੀਕਲਚਰ ਵਿਭਾਗ ਵੱਲੋਂ ਰੋਜ਼ਾਨਾ ਨਵੀਆਂ ਲੀਹਾਂ ਪਾਈਆਂ ਜਾ ਰਹੀਆਂ ਹਨ। ਵਿਭਾਗ ਦੇ ਬੀਐੱਸਸੀ (ਆਨਰਜ਼) ਐਗਰੀਕਲਚਰ ਦੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ.ਪਿ੍ਰਤਪਾਲ ਸਿੰਘ, ਵਿਭਾਗ ਮੁਖੀ ਪ੍ਰੋ. ਸੁਖਵਿ...
Punjab13 days ago