ਹਰਿੰਦਰ ਸ਼ਾਰਦਾ, ਪਟਿਆਲਾ : ਜ਼ਿਲ੍ਹਾ ਪਟਿਆਲਾ ਦੇ ਵਿੱਚ ਕੋਰੋਨਾ ਦੇ ਪੰਦਰਾਂ ਪਾਜ਼ੇਟਿਵ ਕੇਸ ਸਾਹਮਣੇ ਹਨ। ਇਸ ਦੇ ਨਾਲ ਹੀ ਪਾਜ਼ੇਟਿਵ ਦੀ ਕੁੱਲ੍ਹ ਗਿਣਤੀ 326 ਹੋ ਗਈ ਹੈ।

ਜਦੋਂ ਕਿ ਪਾਜ਼ੇਟਿਵ ਵਿਅਕਤੀਆਂ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਇਸ ਨਾਲ ਜ਼ਿਲੇ ਚ ਕੁੱਲ ਮੌਤਾਂ ਦੀ ਗਿਣਤੀ 9 ਹੋ ਗਈ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ ਹਰੀਸ਼ ਮਲਹੋਤਰਾ ਵੱਲੋਂ ਕੀਤੀ ਗਈ ਹੈ।

Posted By: Jagjit Singh