
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਟੇਲ ਕਾਲਜ ’ਚ ’ਹਰ ਘਰ ਤਿਰੰਗਾ ਮੁਹਿੰਮ’ ਤਹਿਤ ਪ੍ਰੋਗਰਾਮ ਕਰਵਾਇਆ

ਐੱਚਐੱਸ ਸੈਣੀ, •ਪੰਜਾਬੀ ਜਾਗਰਣ,• ਰਾਜਪੁਰਾ : ਰਾਜਪੁਰਾ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਵਿਚ ਐੱਨਐੱਸਐੱਸ ਦੇ ਪ੍ਰੋਗਰਾਮ ਅਫਸਰ ਡਾ. ਮਨਦੀਪ ਸਿੰਘ, ਡਾ. ਵੰਦਨਾ ਗੁੱਪਤਾ, ਪ੍ਰੋ. ਅਵਤਾਰ ਸਿੰਘ, ਡਾ. ਗਗਨਦੀਪ ਕੌਰ ਤੇ ਪ੍ਰੋ. ਨੰਦਿਤਾ ਦੀ ਦੇਖਰੇਖ ਹੇਠ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਜ਼ਾਦੀ ਵਰ੍ਹੇਗੰਢ ਨੂੰ ਸਮਰਪਿਤ ਭਾਰਤ ਸਰਕਾਰ ਦੀ ਮੁਹਿੰਮ ਹਰ ਘਰ ਤਿਰੰਗਾ ਤਹਿਤ ਕਾਲਜ ਕੈਂਪਸ ਦੇ ਵਿਹੜੇ ’ਚ ਤਿਰੰਗਾ ਲਹਿਰਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਆਜ਼ਾਦੀ ਦਿਵਸ ਨੂੰ ਸਮਰਪਿਤ ਸਾਰੇ ਦੇਸ਼ ਵਾਸੀਆਂ ਵਲੋਂ ਤਿਰੰਗਾਂ ਲਹਿਰਾ ਕੇ ਵੱਡੇ ਪੱਧਰ