- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਅਹੁਦੇਦਾਰਾਂ ਦੀ ਇੱਕ ਮੀਟਿੰਗ 5 ਅਪ੍ਰੈਲ ਨੂੰ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਰਾਜ ਦੇ ਸੀਨੀਅਰ ਅਹੁਦੇਦਾਰਾਂ ਦੀ ਇਕ ਮੀਟਿੰਗ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਵੱਲੋਂ ਐਤਵਾਰ, 5 ਅਪ੍ਰੈਲ ਨੂੰ ਪਟਿਆਲਾ ਵਿਚ ਬੁਲਾਈ ਗਈ ਹੈ। ਇਸ ਮੀਟਿੰਗ ਵਿਚ ਪੰਜਾਬ ਦੇ ਸਾਰੇ ਰਾਸ਼ਟਰੀ ਅਹੁਦੇਦਾਰ ਅਤੇ ਸੀਨੀਅਰ ਅਹੁਦੇਦਾਰ ਮੌਜੂਦ ਰਹਿਣਗੇ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ, ਸ਼ਮਾਕਾਂਤ ਪਾਂਡੇ ਨੇ ਦੱਸਿਆ ਕਿ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਪਵਨ ਗੁਪਤਾ ਕਰਨਗੇ। ਇਹ ਮੀਟਿੰਗ ਰਾਜਪੁਰਾ ਰੋਡ ਸਥਿਤ ਐਸਕੇਐਮ ਭਵਨ ਪਟਿਆਲਾ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਸਾਰੇ ਪਾਰਟੀ ਅਹੁਦੇਦਾਰਾਂ ਨੂੰ ਭੇਜਿਆ ਗਿਆ ਹੈ। ਇਹ ਮੀਟਿੰਗ ਪੰਜਾਬ ਦੀ ਸਥਿਤੀ ਨੂੰ ਦੇਖਦੇ ਹੋਏ ਬਹੁਤ ਮਹੱਤਵਪੂਰਨ ਹੋਣ ਜਾ ਰਹੀ ਹੈ। ਇਸ ਮਹੱਤਵਪੂਰਨ ਪਾਰਟੀ ਮੀਟਿੰਗ ਵਿੱਚ, ਸੰਗਠਨ ਦੇ ਰਾਸ਼ਟਰੀ ਅਤੇ ਰਾਜ ਪੱਧਰੀ ਅਹੁਦੇਦਾਰਾਂ ਨਾਲ ਪੰਜਾਬ ਨਾਲ ਸਬੰਧਤ ਮੁੱਦਿਆਂ