
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੁਕਰਵਾਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਅਸਰ ਸਥਾਨਕ ਸ਼ਹਿਰ ’ਚ ਵੀ ਵੇਖਣ ਨੂੰ ਮਿਲਿਆ। ਸਵੇਰੇ ਸ਼ਹਿਰ ਦੇ ਕਿਸੇ ਵੀ ਬਜ਼ਾਰ ’ਚ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਅਤੇ ਲੋਕਾਂ ਦੀ ਚਹਿਲ ਪਹਿਲ ਦੇਖਣ ਨੂੰ ਮਿਲੀ। ਇਸ ਮੌਕੇ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਮੁੱਖ ਥਾਂਵਾਂ ’ਤੇ ਬੜੀ ਹੀ ਮੂਸਤੈਦੀ ਨਾਲ ਨਿਗਰਾਨੀ ਕਰ ਰਹੇ ਸਨ।

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ। ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼ੁਕਰਵਾਰ ਨੂੰ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਅਸਰ ਸਥਾਨਕ ਸ਼ਹਿਰ ’ਚ ਵੀ ਵੇਖਣ ਨੂੰ ਮਿਲਿਆ। ਸਵੇਰੇ ਸ਼ਹਿਰ ਦੇ ਕਿਸੇ ਵੀ ਬਜ਼ਾਰ ’ਚ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਅਤੇ ਲੋਕਾਂ ਦੀ ਚਹਿਲ ਪਹਿਲ ਦੇਖਣ ਨੂੰ ਮਿਲੀ। ਇਸ ਮੌਕੇ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਮੁੱਖ ਥਾਂਵਾਂ ’ਤੇ ਬੜੀ ਹੀ ਮੂਸਤੈਦੀ ਨਾਲ ਨਿਗਰਾਨੀ ਕਰ ਰਹੇ ਸਨ।
