ਫੋਟੋ ਕੈਪਸ਼ਨ
ਦਾ ਸਟੈਮਫੀਲਡਜ਼ ਇੰਟਰਨੈਸ਼ਨਲ ਸਕੂਲ ਬਲਬੇਡ਼ਾ ਵਿਖੇ ਮਨਾਇਆ ਗਣਤੰਤਰ ਦਿਵਸ
Publish Date: Tue, 27 Jan 2026 06:08 PM (IST)
Updated Date: Tue, 27 Jan 2026 06:10 PM (IST)
ਫੋਟੋ 27ਪੀਟੀਐਲ: 39 ਦਾ ਸਟੈਮਫੀਲਡਜ਼ ਇੰਟਰਨੈਸ਼ਨਲ ਸਕੂਲ ਬਲਬੇਡ਼ਾ ਵਿਖੇ ਦੇਸ਼ ਦਾ 77ਵਾਂ ਗਣਤੰਤਰ ਦਿਵਸ ਬਡ਼ੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਮਨਦੀਪ ਕੌਰ ਵਿਰਕ ਵੱਲੋਂ ਅਦਾ ਕੀਤੀ ਗਈ। ਝੰਡਾ ਲਹਿਰਾਉਣ ਉਪਰੰਤ ਸਾਰਿਆਂ ਨੇ ਮਿਲ ਕੇ ਰਾਸ਼ਟਰੀ ਗੀਤ ਗਾਇਆ ਅਤੇ ਸੰਵਿਧਾਨ ਦੇ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਭੁਪਿੰਦਰ ਲਵਲੀ, ਪੰਜਾਬੀ ਜਾਗਰਣ, ਬਲਬੇਡ਼ਾ।