
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇੱਕ ਪਿੰਡ ਵਿੱਚ 13 ਸਾਲਾ ਬੱਚੀ ਨਾਲ ਕੁੱਟਮਾਰ ਦੀ ਪੁਲਿਸ ਕੰਟਰੋਲ ਰੂਮ 'ਤੇ ਮਿਲੀ ਸੂਚਨਾ ਨੇ ਹੈਰਾਨੀਜਨਕ ਖੁਲਾਸੇ ਕੀਤੇ ਹਨ। ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਕਿ ਬੱਚੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਬੱਚੀ ਨੇ ਦੱਸਿਆ ਕਿ ਉਸ ਦੀ ਮਾਂ ਅਤੇ ਉਸ ਦੇ ਪ੍ਰੇਮੀ ਨੇ ਉਸ ਦੀ ਕੁੱਟਮਾਰ ਕੀਤੀ ਹੈ। 45 ਸਾਲਾ ਸਰਬਜੀਤ ਕੌਰ ਨਾਮੀ ਇਸ ਮੁਲਜ਼ਮ ਮਾਂ ਤੋਂ ਜਦੋਂ ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਉਸ ਨੇ ਸੱਚ ਲੁਕਾਉਣ ਦੀ ਕੋਸ਼ਿਸ਼ ਕੀਤੀ।

ਪੱਤਰ ਪ੍ਰੇਰਕ, ਪਟਿਆਲਾ - ਇੱਕ ਪਿੰਡ ਵਿੱਚ 13 ਸਾਲਾ ਬੱਚੀ ਨਾਲ ਕੁੱਟਮਾਰ ਦੀ ਪੁਲਿਸ ਕੰਟਰੋਲ ਰੂਮ 'ਤੇ ਮਿਲੀ ਸੂਚਨਾ ਨੇ ਹੈਰਾਨੀਜਨਕ ਖੁਲਾਸੇ ਕੀਤੇ ਹਨ। ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤਾਂ ਦੇਖਿਆ ਕਿ ਬੱਚੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਸੀ। ਬੱਚੀ ਨੇ ਦੱਸਿਆ ਕਿ ਉਸ ਦੀ ਮਾਂ ਅਤੇ ਉਸ ਦੇ ਪ੍ਰੇਮੀ ਨੇ ਉਸ ਦੀ ਕੁੱਟਮਾਰ ਕੀਤੀ ਹੈ। 45 ਸਾਲਾ ਸਰਬਜੀਤ ਕੌਰ ਨਾਮੀ ਇਸ ਮੁਲਜ਼ਮ ਮਾਂ ਤੋਂ ਜਦੋਂ ਪੁਲਿਸ ਨੇ ਪੁੱਛਗਿੱਛ ਕੀਤੀ ਤਾਂ ਉਸ ਨੇ ਸੱਚ ਲੁਕਾਉਣ ਦੀ ਕੋਸ਼ਿਸ਼ ਕੀਤੀ।