- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਨਿਗਮ ਪਟਿਆਲਾ ਤੋਂ ਲਗਾਤਾਰ ਤਿੰਨ ਵਾਰ ਕੌਂਸਲਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਅਤੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸੁਖਵਿੰਦਰਪਾਲ ਸਿੰਘ ਮਿੰਟਾ ਇੱਕ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਦਾ ਪਟਿਆਲਾ ਦਿਹਾਤੀ ਅਤੇ ਸ਼ਹਿਰੀ ਹਲਕਿਆਂ ’ਚ ਵੱਡੀ ਪੈਂਠ ਹੈ। ਖੁਦ ਕੌਂਸਲਰ ਤੋਂ ਇਲਾਵਾ ਉਨ੍ਹਾਂ ਦੇ ਧਰਮਪਤਨੀ ਹਰਪ੍ਰੀਤ ਕੌਰ ਵੀ ਕੌਂਸਲਰ ਰਹੇ ਹਨ ਅਤੇ ਉਨ੍ਹਾਂ ਦੇ ਪਿਤਾ ਰਜਿੰਦਰ ਸਿੰਘ ਕਾਹਲੋਂ ਇਸ ਖੇਤਰ ਤੋਂ ਚੋਣ ਲੜ ਚੁੱਕੇ ਹਨ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਨਗਰ ਨਿਗਮ ਪਟਿਆਲਾ ਤੋਂ ਲਗਾਤਾਰ ਤਿੰਨ ਵਾਰ ਕੌਂਸਲਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਅਤੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸੁਖਵਿੰਦਰਪਾਲ ਸਿੰਘ ਮਿੰਟਾ ਇੱਕ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਦਾ ਪਟਿਆਲਾ ਦਿਹਾਤੀ ਅਤੇ ਸ਼ਹਿਰੀ ਹਲਕਿਆਂ ’ਚ ਵੱਡੀ ਪੈਂਠ ਹੈ। ਖੁਦ ਕੌਂਸਲਰ ਤੋਂ ਇਲਾਵਾ ਉਨ੍ਹਾਂ ਦੇ ਧਰਮਪਤਨੀ ਹਰਪ੍ਰੀਤ ਕੌਰ ਵੀ ਕੌਂਸਲਰ ਰਹੇ ਹਨ ਅਤੇ ਉਨ੍ਹਾਂ ਦੇ ਪਿਤਾ ਰਜਿੰਦਰ ਸਿੰਘ ਕਾਹਲੋਂ ਇਸ ਖੇਤਰ ਤੋਂ ਚੋਣ ਲੜ ਚੁੱਕੇ ਹਨ।