- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਜ ਦੀ ਮੋਗਾ ਰੈਲੀ ਹੋਵੇਗੀ ਇਤਿਹਾਸਕ : ਗੁਰਦੀਪ ਸਿੰਘ ਅਲੀਪੁਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਸਵੇਰੇ 11 ਵਜੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਆਗੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪਾਰਟੀ ਦੇ ਸਥਾਪਨਾ ਦਿਵਸ ਅਤੇ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਵਰਕਰਾਂ ਵੱਲੋਂ ਪੂਰੇ ਜੋਸ਼ ਨਾਲ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਗੁਰਦੀਪ ਸਿੰਘ ਅਲੀਪੁਰ ਖਾਲਸਾ ਨੇ ਕੀਤਾ। ਉਨ੍ਹਾਂ ਕਿਹਾ ਕਿ 26 ਨਵੰਬਰ ਦੀ ਇਹ ਰੈਲੀ ਇਤਿਹਾਸਕ ਹੋਵੇਗੀ ਅਤੇ ਇਸ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣਗੇ। ਇਸ ਰੈਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ