- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਨਖਾਹਾਂ ਨਾ ਮਿਲਣ ਤੋਂ ਪ੍ਰੇਸ਼ਾਨ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਰੋਸ ਵਜੋਂ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟਾਂ ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ। ਇਸ ਅਚਨਚੇਤ ਕਦਮ ਕਾਰਨ ਯੂਨੀਵਰਸਿਟੀ ਕੈਂਪਸ ਦੇ ਅੰਦਰ ਅਤੇ ਬਾਹਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਧਰਨਾਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ, ਜਿਸ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ - ਤਨਖਾਹਾਂ ਨਾ ਮਿਲਣ ਤੋਂ ਪ੍ਰੇਸ਼ਾਨ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਰੋਸ ਵਜੋਂ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟਾਂ ਨੂੰ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ। ਇਸ ਅਚਨਚੇਤ ਕਦਮ ਕਾਰਨ ਯੂਨੀਵਰਸਿਟੀ ਕੈਂਪਸ ਦੇ ਅੰਦਰ ਅਤੇ ਬਾਹਰ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ, ਜਿਸ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਧਰਨਾਕਾਰੀ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਉਨ੍ਹਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀਆਂ, ਜਿਸ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਗਿਆ ਹੈ।