ਕੁੱਟਮਾਰ ਦੇ ਮਾਮਲੇ ’ਚ 3 ਨਾਮਜ਼ਦ
ਕੁੱਟਮਾਰ ਦੇ ਮਾਮਲੇ ’ਚ 3 ਨਾਮਜ਼ਦ
Publish Date: Fri, 09 Jan 2026 06:04 PM (IST)
Updated Date: Fri, 09 Jan 2026 06:06 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮੂਲੇਪੁਰ ਪੁਲਿਸ ਨੇ 3 ਵਿਅਕਤੀਆਂ ਨੂੰ ਕੁੱਟਮਾਰ ਦੇ ਮਾਮਲੇ ’ਚ ਨਾਮਜ਼ਦ ਕੀਤਾ ਹੈ। ਪੀੜਤ ਨੇ ਦੋਸ਼ ਲਗਾਇਆ ਸੀ ਕਿ ਕੁੱਝ ਵਿਅਕਤੀਆਂ ਨੇ ਪੁਰਾਣੀ ਰੰਜਿਸ਼ ਕਾਰਨ ਉਸ ਘੇਰ ਲਿਆ ਤੇ ਉਸ ਨਾਲ ਕੁੱਟਮਾਰ ਕੀਤੀ। ਇਸ ਮਾਮਲੇ ਵਿਚ ਪੁਲਿਸ ਵੱਲੋਂ ਹੁਸਨਪ੍ਰੀਤ, ਸੁਖਜੀਵਨ ਤੇ ਤਰਲੋਚਨ ਨੂੰ ਨਾਮਜ਼ਦ ਕੀਤਾ ਗਿਆ ਹੈ।