6 ਨਸ਼ਾ ਕਰਨ ਵਾਲੇ ਪੁਲਿਸ ਦੇ ਅੜਿੱਕੇ ਚੜ੍ਹੇ
6 ਨਸ਼ਾ ਕਰਨ ਵਾਲੇ ਪੁਲਿਸ ਦੇ ਅੜਿੱਕੇ ਚੜ੍ਹੇ
Publish Date: Sun, 22 Mar 2026 07:25 PM (IST)
Updated Date: Sun, 22 Mar 2026 07:28 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਹਿੰਦ, ਅਮਲੋਹ, ਬਡਾਲੀ ਆਲਾ ਸਿੰਘ ਅਤੇ ਖਮਾਣੋਂ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਦੌਰਾਨ 6 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਟੀਮਾਂ ਵੱਲੋਂ ਵਿਕਰਮਜੀਤ ਸਿੰਘ, ਰਾਹੁਲ, ਦਵਿੰਦਰ ਕਲਿਆਣ, ਸੁਖਪ੍ਰੀਤ ਸਿੰਘ, ਗੁਰਜੋਤ ਸਿੰਘ ਤੇ ਸਨਪ੍ਰੀਤ ਸਿੰਘ ਦਾ ਡੋਪ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੇ ਵੱਖ-ਵੱਖ ਪੁਲਿਸ ਥਾਣਿਆਂ ਵਿਚ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।