20 ਗ੍ਰਾਮ ਹੈਰੋਇਨ ਬਰਾਮਦ ਦੋ ਖ਼ਿਲਾਫ਼ ਮਾਮਲਾ ਦਰਜ
20 ਗ੍ਰਾਮ ਹੈਰੋਇਨ ਬਰਾਮਦ ਦੋ ਖ਼ਿਲਾਫ਼ ਮਾਮਲਾ ਦਰਜ
Publish Date: Tue, 03 Feb 2026 06:16 PM (IST)
Updated Date: Tue, 03 Feb 2026 06:20 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਲੇਡੀ ਐੱਲਆਰਡੀ ਸਕੂਲ ਨੇੜੇ ਮੋਟਰਸਾਈਕਲ ਸਵਾਰ ਦੋ ਜਣਿਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ। ਉਨ੍ਹਾਂ ਦੇ ਕਬਜ਼ੇ ’ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਸੰਜੂ ਤੇ ਆਸ਼ਾ ਵਜੋਂ ਹੋਈ ਹੈ। ਇਸ ਮਾਮਲੇ ਵਿਚ ਦੋਵਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।