ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੇ ਸੰਤ ਨਗਰ ਵਾਸੀ ਜਥੇਦਾਰ ਨਾਜਰ ਸਿੰਘ ਦੀ ਧਰਮਪਤਨੀ ਬੀਬੀ ਭੁਪਿੰਦਰ ਕੌਰ ਨੂੰ ਵਾਰਡ ਨੰਬਰ 21 ਤੋਂ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਅਤੇ ਭਾਰੀ ਜਿੱਤ ਦਰਜ ਕਰਨ ’ਤੇ ਮੁਬਾਰਕਬਾਦ ਦਿੱਤੀ। ਇਸ ਜਿੱਤ ਨਾਲ ਪੂਰੇ ਅਮਲੋਹ ਹਲਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਪਾਰਟੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਵਿੱਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ।

ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ। ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਮੰਡੀ ਗੋਬਿੰਦਗੜ੍ਹ ਦੇ ਸੰਤ ਨਗਰ ਵਾਸੀ ਜਥੇਦਾਰ ਨਾਜਰ ਸਿੰਘ ਦੀ ਧਰਮਪਤਨੀ ਬੀਬੀ ਭੁਪਿੰਦਰ ਕੌਰ ਨੂੰ ਵਾਰਡ ਨੰਬਰ 21 ਤੋਂ ਨਗਰ ਕੌਂਸਲ ਚੋਣਾਂ ਵਿੱਚ ਸ਼ਾਨਦਾਰ ਅਤੇ ਭਾਰੀ ਜਿੱਤ ਦਰਜ ਕਰਨ ’ਤੇ ਮੁਬਾਰਕਬਾਦ ਦਿੱਤੀ।
ਇਸ ਜਿੱਤ ਨਾਲ ਪੂਰੇ ਅਮਲੋਹ ਹਲਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਪਾਰਟੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਵਿੱਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ।