ਚਾਰ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
ਚਾਰ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Thu, 26 Mar 2026 05:52 PM (IST)
Updated Date: Thu, 26 Mar 2026 05:56 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਚਾਰ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਬਡਾਲੀ ਆਲਾ ਸਿੰਘ ਪੁਲਿਸ ਥਾਣੇ ਦੀ ਟੀਮ ਨੇ ਤਲਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ, ਅਮਲੋਹ ਦੀ ਟੀਮ ਨੇ ਲਖਵਿੰਦਰ ਸਿੰਘ ਤੇ ਖੇੜੀ ਨੌਧ ਸਿੰਘ ਦੀ ਟੀਮ ਨੇ ਗੁਰਮੇਲ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਸਾਰਿਆਂ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ।