ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਜਾਗਰਣ ਫੋਟੋ ਗੈਲਰੀ
Publish Date: Tue, 05 May 2026 04:04 PM (IST)
Updated Date: Wed, 06 May 2026 04:03 AM (IST)
ਕੈਪਸ਼ਨ- ਸਾਬਕਾ ਪ੍ਰਧਾਨ ਹਰਪਾਲ ਸਿੰਘ ਗੰਡੇਵਾਲ। ਅੱਜ ਦੇ ਮਹਿੰਗਾਈ ਦੇ ਯੁੱਗ ਵਿੱਚ ਜਿੱਥੇ ਪੜ੍ਹਾਈ ਵਾਲੀਆਂ ਕਿਤਾਬਾਂ ਅਤੇ ਹੋਰ ਸਮੱਗਰੀ ਦੀਆਂ ਕੀਮਤਾਂ ਵਿੱਚ ਚੋਖਾ ਵਾਧਾ ਹੋ ਚੁੱਕਾ ਹੈ, ਉੱਥੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮੁਫਤ ਵਿੱਚ ਵਧੀਆਂ ਪੜ੍ਹਾਈ ਤੋਂ ਇਲਾਵਾ ਖਾਣ ਲਈ ਮੁਫਤ ਵਿੱਚ ਮਿੱਡ ਡੇਅ ਮੀਲ ਸਕੀਮ ਤਹਿਤ ਪੌਸ਼ਟਿਕ ਤੱਤਾਂ ਵਾਲਾ ਖਾਣਾ, ਵਰਦੀਆਂ ਆਦਿ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਾਰੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ।