ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਗੁੱਡ ਮਾਰਨਿੰਗ
Publish Date: Mon, 11 May 2026 03:29 PM (IST)
Updated Date: Tue, 12 May 2026 04:00 AM (IST)
ਕੈਪਸਨ-ਚੇਤਨ ਗੋਇਲ ਸੋਨੀ, ਨੌਜਵਾਨ ਆਗੂ। ਵਾਤਾਵਰਨ ਪ੍ਰਦੂਸ਼ਣ ਇਕ ਗੰਭੀਰ ਸਮੱਸਿਆ ਬਣ ਚੁੱਕੀ ਹੈ। ਹਵਾ, ਪਾਣੀ ਤੇ ਧਰਤੀ ਪ੍ਰਦੂਸ਼ਿਤ ਹੋ ਰਹੇ ਹਨ, ਜਿਸ ਦਾ ਨੁਕਸਾਨ ਮਨੁੱਖੀ ਜੀਵਨ ਤੇ ਕੁਦਰਤ ਦੋਵਾਂ ਨੂੰ ਝੱਲਣਾ ਪੈ ਰਿਹਾ ਹੈ। ਇਸ ਸਮੱਸਿਆ ਦਾ ਹੱਲ ਕਰਨ ਲਈ ਸਮਾਜ ਸੇਵਕਾਂ ਨੂੰ ਵੱਧ ਚੜ੍ਹਕੇ ਯਤਨ ਕਰਨੇ ਚਾਹੀਦੇ ਹਨ। ਸਮਾਜ ਸੇਵਕ ਲੋਕਾਂ ਵਿਚ ਜਾਗਰੂਕਤਾ ਫੈਲਾ ਸਕਦੇ ਹਨ ਕਿ ਰੁੱਖ ਲਾਉਣਾ, ਪਲਾਸਟਿਕ ਦੀ ਵਰਤੋਂ ਘਟਾਉਣਾ ਤੇ ਸਾਫ਼-ਸਫਾਈ ਰੱਖਣਾ ਕਿੰਨਾ ਜ਼ਰੂਰੀ ਹੈ। ਉਹ ਸਕੂਲਾਂ, ਪਿੰਡਾਂ ਤੇ ਸ਼ਹਿਰਾਂ ਵਿਚ ਮੁਹਿੰਮਾਂ ਚਲਾ ਕੇ ਲੋਕਾਂ ਨੂੰ ਵਾਤਾਵਰਨ ਬਚਾਉਣ ਲਈ ਪ੍ਰੇਰਿਤ ਕਰ ਸਕਦੇ ਹਨ।