ਨਸ਼ੇ ਦੀਆਂ ਗੋਲੀਆਂ ਸਣੇ ਇੱਕ ਕਾਬੂ
ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ
Publish Date: Sat, 02 May 2026 05:35 PM (IST)
Updated Date: Sat, 02 May 2026 05:38 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਮਾਣੋਂ : ਖੇੜੀ ਨੌਧ ਸਿੰਘ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਕੋਟਲਾ ਮਸੂਦ ਨੇੜੇ ਇਕ ਨੌਜਵਾਨ ਨੂੰ 40 ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਲੁਹਾਰੀ ਕਲਾਂ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।