ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਗ੍ਰਿਫ਼ਤਾਰ
ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਗ੍ਰਿਫ਼ਤਾਰ
Publish Date: Tue, 03 Feb 2026 06:05 PM (IST)
Updated Date: Tue, 03 Feb 2026 06:08 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਪੁਲਿਸ ਨੇ ਨਿੰਦੀ ਅਤੇ ਦੀਪ ਵਾਸੀ ਮਹਿਮਦਪੁਰ ਨੂੰ 175 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਐਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।