ਪੰਜਾਬੀ ਜਾਗਰਣ ਟੀਮ, ਫਗਵਾੜਾ: ਜਲੰਧਰ ਫਗਵਾੜਾ ਨੈਸ਼ਨਲ ਹਾਈਵੇ ਤੇ ਸਥਿਤ ਮਹੇੜੂ ਗੇਟ ਨਜਦੀਕ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ ।ਜਿਸ ਤੋਂ ਬਾਅਦ ਡੀ ਐੱਸ ਪੀ ਫਗਵਾੜਾ ਅਸ਼ਰੂ ਰਾਮ ਸ਼ਰਮਾ ਵਲੋਂ ਸਮੇਤ ਪੁਲਿਸ ਪਾਰਟੀ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮਾਮਲੇ ਸਬੰਧੀ ਜਦੋ ਡੀ ਐੱਸ ਪੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਸਬੰਧੀ ਉੱਚ ਅਧਿਕਾਰੀਆਂ ਨਾਲ ਮੀਟਿੰਗ ਚੱਲ ਰਹੀ ਹੈ। ਜਲਦੀ ਹੀ ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ ਜਾਵੇਗੀ।

Posted By: Sandip Kaur