Breaking News: ਫਗਵਾੜਾ ਦੀ ਸ਼ੂਗਰ ਮਿੱਲ ਸੀਲ, ਕਿਸਾਨਾਂ ਦੇ ਬਕਾਇਆ ਪੈਸਿਆਂ ਨੂੰ ਲੈ ਕੇ ਵੱਡੀ ਕਾਰਵਾਈ
ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਵੱਲੋਂ ਸ਼ੂਗਰ ਮਿੱਲ ਨੂੰ ਸੀਲ ਕੀਤਾ ਗਿਆ। ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਹਲਚਲ ਮਚ ਗਈ ਹੈ।
Publish Date: Sun, 15 Nov 2026 03:50 PM (IST)
Updated Date: Sun, 15 Nov 2026 03:57 PM (IST)
ਜਾਸ, ਫਗਵਾੜਾ। ਫਗਵਾੜਾ ਦੀ ਸ਼ੂਗਰ ਮਿੱਲ ਨੂੰ ਸੀਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਕਿਸਾਨਾਂ ਦੀ ਵੱਡੀ ਰਕਮ ਬਕਾਇਆ ਹੋਣ ਕਾਰਨ ਮਿੱਲ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਵੱਲੋਂ ਸ਼ੂਗਰ ਮਿੱਲ ਨੂੰ ਸੀਲ ਕੀਤਾ ਗਿਆ। ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਹਲਚਲ ਮਚ ਗਈ ਹੈ।