- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਖੜਾ ਡੈਮ ਦੇ ਚੀਫ ਇੰਜੀਨੀਅਰ ਸੀ ਪੀ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਹਰਦੇਵ ਕੌਰ ਦਾ ਦੇਹਾਂਤ ਕੌਰ ਦਾ ਸੰਖੇਪ ਬਿਮਾਰੀ ਪਿੱਛੋ ਦੇਹਾਂਤ ਹੋ ਗਿਆ

ਗੁਰਨਾਮ ਸਿੰਘ ਭੱਲੜੀ, ਪੰਜਾਬੀ ਜਾਗਰਣ, ਨੰਗਲ : ਭਾਖੜਾ ਡੈਮ ਦੇ ਚੀਫ ਇੰਜੀਨੀਅਰ ਸੀ ਪੀ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਮਾਤਾ ਹਰਦੇਵ ਕੌਰ ਦਾ ਦੇਹਾਂਤ ਕੌਰ ਦਾ ਸੰਖੇਪ ਬਿਮਾਰੀ ਪਿੱਛੋ ਦੇਹਾਂਤ ਹੋ ਗਿਆ ਮਾਤਾ ਜੀ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸੁਭਾਸ਼ ਸ਼ਰਮਾ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ,ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਧਾਰਮਿਕ ਸੰਸਥਾਵਾਂ ਵਲੋਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਿਆ ਕਿਹਾ ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ ।