- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਉੱਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸੁਖਵਿੰਦਰ ਸੁੱਖੂ, ਪੰਜਾਬੀ ਜਾਗਰਣ, ਸ੍ਰੀ ਅਨੰਦਪੁਰ ਸਾਹਿਬ : ਸੰਵਿਧਾਨ ਦਿਵਸ ਮੌਕੇ ਸੰਵਿਧਾਨ ਦੇ ਨਿਰਮਾਤਾ ਸਾਡੇ ਰਹਿਬਰ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੂੰ ਨਮਨ ਕਰਦੇ ਹਾਂ। ਅਰਸ਼ਵਰਿੰਦਰ ਕੌਰ ਕੌਂਸਲਰ ਯੋਗ ਅਗਵਾਈ ਤੇ ਆਦਿ ਅੰਬੇਡਕਰ ਸਮਾਜ ਵੱਲੋਂ ਵੀਆਈਪੀ ਪਾਰਕਿੰਗ ਨੇੜੇ ਚਰਨ ਗੰਗਾ ਸਟੇਡੀਅਮ ਅੰਬੇਡਕਰ ਭਵਨ ਵਿਖੇ ਡਾਕਟਰ ਰਣਵੀਰ ਸਿੰਘ ਲੋਧੀਪੁਰ ਮੈਡੀਸਨ ਸਪੈਸ਼ਲਿਸਟ ਤੇ ਡਾਕਟਰ ਰਾਜੇਸ਼ ਬੈਂਸ ਭਾਈ ਜੈਤਾ ਜੀ ਸਰਕਾਰੀ ਹਸਪਤਾਲ ਤੇ ਰਾਜ ਘਈ ਤੇ ਸਮੂਹ ਸਾਥੀਆਂ ਵੱਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਉੱਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਤੇ ਉਨ੍ਹਾਂ ਵੱਲੋਂ ਬਣਾਇਆ ਹੋਇਆ ਭਾਰਤ ਦੇ ਸੰਵਿਧਾਨ ਤੇ ਸੰਵਿਧਾਨ ਦਿਵਸ ਦੇ ਮੌਕੇ ਸਿੱਖਿਆਵਾਂ ਨੂੰ ਯਾਦ ਕੀਤਾ।