- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੂਪਨਗਰ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਐਸਡੀਐਮ ਸੁਰਜੀਤ ਸਿੰਘ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਇੰਦਰਪਾਲ ਸਿੰਘ ਰਾਜੂ ਸਤਿਆ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਸੰਗੀਤਾ ਕਾਲੀਆ ਮੀਤ ਪ੍ਰਧਾਨ ਸੁਰਜੀਤ ਕੌਰ ਸੈਣੀ ਸਰਬ ਸੰਮਤੀ ਨਾਲ ਚੁਣੇ ਇਸ ਮੌਕੇ ਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

ਲਖਬੀਰ ਸਿੰਘ ਖਾਬਰਾ, ਪੰਜਾਬੀ ਜਾਗਰਣ, ਰੋਪੜ : ਰੂਪਨਗਰ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਐਸਡੀਐਮ ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਇੰਦਰਪਾਲ ਸਿੰਘ ਰਾਜੂ ਸਤਿਆ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ਸੰਗੀਤਾ ਕਾਲੀਆ ਮੀਤ ਪ੍ਰਧਾਨ ਸੁਰਜੀਤ ਕੌਰ ਸੈਣੀ ਸਰਬ ਸੰਮਤੀ ਨਾਲ ਚੁਣੇ ਇਸ ਮੌਕੇ ਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।