
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਰੇਲਵੇ ਪੁਲਿਸ ਨੂੰ ਟਰੈਕ 'ਤੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਰਗਣ, ਮੋਰਿੰਡਾ : ਮੋਰਿੰਡਾ ਰੇਲਵੇ ਪੁਲਿਸ ਨੂੰ ਪੁਰਾਣਾ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਚੌਕੀ ਇੰਚਾਰਜ ਏਐਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੋਰਿੰਡਾ ਦੇ ਪੁਰਾਣਾ ਰੇਲਵੇ ਸਟੇਸ਼ਨ ਦੇ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ। ਉਨਾਂ ਨੇ ਦੇਖਿਆ ਕਿ ਕਿਲੋਮੀਟਰ 23 ਦੇ ਪੁਆਇੰਟ 6-7