- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰਾਸਪੋਰਟ ਨਗਰ ਵਿਖੇ ਯੂਨੀਅਨ ਵੱਲੋਂ ਬੰਦ ਸੀਵਰੇਜ਼ ਦੀ ਸਫਾਈ ਕਰਵਾਈ ਸ਼ੁਰੂ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਰੂਪਨਗਰ : ਰੋਪੜ ਮੋਟਰ ਪਾਰਟਸ ਮਕੈਨਿਕ ਯੂਨੀਅਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਗੋਗੀ ਨੇ ਕਿਹਾ ਕਿ ਟਰਾਂਸਪੋਰਟ ਨਗਰ ਵਿਚ ਲੰਬੇ ਸਮੇਂ ਤੋਂ ਬੰਦ ਸੀਵਰੇਜ ਦੀ ਸਫਾਈ ਕੀਤੀ ਜਾ ਰਹੀ ਹੈ ਅਤੇ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਕਈ ਥਾਵਾਂ ਤੋਂ ਲੀਕ ਹੋ ਰਹੀਆਂ ਸਨ, ਉਨ੍ਹਾਂ ਦੀ ਮੁਰੰਮਤ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਪਾਣੀ ਦੀ ਸਪਲਾਈ ਸੁਚਾਰੂ ਢੰਗ ਨਾਲ ਸ਼ੁਰੂ ਕੀਤੀ ਜਾਵੇਗੀ।ਉਨ੍ਹਾਂ ਕਿਹਾਕਿ ਟਰਾਂਸਪੋਰਟ ਨਗਰ ਨੂੰ ਸ਼ੁਰੂ ਹੋਏ ਨੂੰ ਲਗਭਗ 10 ਤੋਂ 11 ਸਾਲ ਹੋ ਗਏ ਹਨ ਪਰ ਅੱਜ ਤੱਕ ਇੱਥੇ ਸਟਰੀਟ ਲਾਈਟਾਂ ਦਾ ਕੋਈ ਪ੍ਰਬੰਧ ਨਹੀਂ ਸੀ, ਇਸ ਲਈ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਇਹ ਵੀ ਕੁਝ ਦਿਨਾਂ ਵਿਚ ਸਾਰੇ ਬਲਾਕਾਂ ਵਿਚ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਇਹ ਸਾਰਾ ਕੰਮ ਕਰਨ ਲਈ ਕਈ ਥਾਵਾਂ