ਸੁਰਿੰਦਰ ਸਿੰਘ ਸੋਨੀ, ਸ੍ਰੀ ਅਨੰਦਪੁਰ ਸਾਹਿਬ : 16 ਅਗਸਤ ਨੂੰ ਉਨ੍ਹਾਂ ਸਕੂਲਾਂ ਵਿਚ ਛੁੱਟੀ ਰਹੇਗੀ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਆਜ਼ਾਦੀ ਸਮਾਰੋਹ ਵਿੱਚ ਭਾਗ ਲਿਆ ਸੀ ਇਹ ਐਲਾਨ ਐਸਡੀਐਮ ਮੁਨੀਸ਼ ਰਾਣਾ ਨੇ ਆਜ਼ਾਦੀ ਸਮਾਰੋਹ ਮੌਕੇ ਕੀਤਾ। ਉਨ੍ਹਾਂ ਕਿਹਾ ਵਿਦਿਆਰਥੀਆਂ ਨੇ ਸਮਾਰੋਹ ਲਈ ਪਿਛਲੇ ਕਈ ਦਿਨਾਂ ਤੋ ਬਹੁਤ ਮਿਹਨਤ ਕੀਤੀ ਹੈ ਅਤੇ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਇਆ ਹੈ।

Posted By: Jagjit Singh