ਹੈਰੋਇਨ ਸਮੇਤ ਇਕ ਕਾਬੂ
4 ਗ੍ਰਾਮ ਹੈਰੋਇੰਨ ਸਮੇਤ ਇਕ ਮੁਲਜ਼ਮ ਕਾਬੂ
Publish Date: Thu, 30 Apr 2026 05:12 PM (IST)
Updated Date: Fri, 01 May 2026 04:08 AM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਬਲਜਿੰਦਰ ਕੁਮਾਰ ਉਰਫ ਬਿੰਦੂ ਪੁੱਤਰ ਗੁਰਮੀਤ ਰਾਮ ਵਾਸੀ ਪਿੰਡ ਕਾਹਮਾ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਕਥਿਤ ਮੁਲਜ਼ਮ ਖਿਲਾਫ਼ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।