ਪੱਤਰ ਪ੍ਰਰੇਰਕ, ਮਾਲੇਰਕੋਟਲਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 12ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਪਿੰ੍ਸੀਪਲ ਮੁਹੰਮਦ ਅਸ਼ਰਫ ਨੇ ਦੱਸਿਆ ਕਿ ਐਮਨ ਪੁੱਤਰੀ ਅਸਲਮ ਨੇ 365/500 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਰਾਪਤ ਕੀਤਾ। ਤਹਿਰੀਰ ਆਲਮ ਪੁੱਤਰ ਤੋਫੀਕ ਆਲਮ ਨੇ 345/500 ਨੰਬਰ ਲੈ ਕੇ ਦੂਜਾ ਅਤੇ ਨੌਹੀਦ ਦਿਲਸ਼ਾਦ ਪੁੱਤਰੀ ਮੁਹੰਮਦ ਦਿਲਸ਼ਾਦ ਨੇ 342/500 ਨੰਬਰਾਂ ਨਾਲ ਤੀਜਾ ਸਥਾਨ ਪ੍ਰਰਾਪਤ ਕੀਤਾ। ਬਾਕੀ ਿਵਿਦਆਰਥੀ ਵੀ ਬਹੁਤ ਵਧੀਆ ਨੰਬਰਾਂ ਨਾਲ ਫਸਟ ਡਿਵੀਜ਼ਨ ਵਿੱਚ ਪਾਸ ਹੋਏ ਹਨ। ਇਸ ਮੌਕੇ ਤੇ ਪਿੰ੍ਸੀਪਲ ਮੁਹੰਮਦ ਅਸ਼ਰਫ ਨੇ ਇਸ ਚੰਗੇ ਨਤੀਜੇ ਦਾ ਸਿਹਰਾ ਸਕੂਲ ਦੇ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਦਿੱਤਾ। ਉਹਨਾਂ ਕਿਹਾ ਕਿ ਇਸ 100 ਪ੍ਰਤੀਸ਼ਤ ਨਤੀਜੇ ਲਈ ਬੱਚੇ, ਸਕੂਲ ਮੈਨੇਜ਼ਮੈਂਟ ਅਤੇ ਸਟਾਫ ਵਧਾਈ ਦੇ ਪਾਤਰ ਹਨ।