75 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਇਕ ਕਾਬੂ
75 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Mon, 06 Apr 2026 05:33 PM (IST)
Updated Date: Tue, 07 Apr 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਮਹਿਲ ਕਲਾਂ ਦੀ ਪੁਲਿਸ ਨੇ 75 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ ਗੁਰੀ ਪੁੱਤਰ ਹਰਬੰਸ ਸਿੰਘ ਵਾਸੀ ਕਲਾਲਾ ਬਾਹਰੋਂ ਪਾਬੰਦੀਸ਼ੁਦਾ ਗੋਲ਼ੀਆਂ ਲਿਆਕੇ ਵੇਚਣ ਦਾ ਆਦੀ ਹੈ। ਜੋ ਅੱਜ ਮੇਨ ਰੋਡ ਬਰਨਾਲਾ ਰਾਏਕੋਟ ਤੋਂ ਬਰਸਾਤੀ ਵਾਲੇ ਨਾਲੇ ਦੀ ਪੱਟੜੀ ਸਹਿਜੜਾ ਸਾਇਡ ਤਲਾਸ਼ ਕੀਤੀ ਜਾਵੇ ਤਾਂ ਪਾਬੰਦੀਸ਼ੁਦਾ ਗੋਲ਼ੀਆਂ ਕਾਬੂ ਆ ਸਕਦਾ ਸਕਦਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 75 ਪਾਬੰਦੀਸ਼ੁਦਾ ਗੋਲ਼ੀਆਂ ਰੰਗ ਬਾਵਾ ਬਰਾਮਦ ਕਰਵਾਈਆਂ ਗਈਆਂ।