118 ਬੋਤਲਾਂ ਸ਼ਰਾਬ ਬਰਾਮਦ
118 ਬੋਤਲ ਸ਼ਰਾਬ ਬਰਾਮਦ
Publish Date: Fri, 24 Apr 2026 05:19 PM (IST)
Updated Date: Sat, 25 Apr 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ 118 ਬੋਤਲਾਂ ਸ਼ਰਾਬ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮਿੱਠੂ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਗੁਰੂ ਨਾਨਕ ਨਗਰ ਵਾਰਡ ਨੰਬਰ 20 ਬਰਨਾਲਾ ਹਾਲ ਨੇੜੇ ਬਾਬਾ ਜੀਵਨ ਸਿੰਘ ਨਗਰ ਬਾਜਾਖਾਨਾ ਰੋਡ ਬਰਨਾਲਾ ਉਕਤ ਦੇ ਘਰ ਪਰ ਬਾਜਾਖਾਨਾ ਰੋਡ ਬਰਨਾਲਾ ਵਿਖੇ ਰੇਡ ਕਰਕੇ ਉਕਤ ਨੂੰ 118 ਬੋਤਲਾਂ ਸ਼ਰਾਬ ਠੇਕਾ ਦੇਸੀ (ਪੰਜਾਬ) ਦੇ ਗ੍ਰਿਫ਼ਤਾਰ ਕੀਤਾ ਗਿਆ।