43 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
43 ਪਾਬੰਦੀਸੁਦਾ ਗੋਲੀਆਂ ਬਰਾਮਦ
Publish Date: Sat, 07 Mar 2026 04:19 PM (IST)
Updated Date: Sun, 08 Mar 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਬਰਨਾਲਾ ਦੀ ਪੁਲਿਸ ਨੇ 43 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਯੁੱਧਵੀਰ ਸਿੰਘ ਪੁੱਤਰ ਰਣਧੀਰ ਸਿੰਘ ਵਾਸੀ ਚੀਮਾ ਪੱਤੀ, ਚੀਮਾ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਦੌਰਾਨੇ ਤਫਤੀਸ਼ ਉਸਤੋਂ 43 ਖੁੱਲ੍ਹੀਆ ਨਸ਼ੀਲੀਆਂ ਗੋਲੀਆਂ ਰੰਗ ਬਾਵਾ ਬਰਾਮਦ ਕਰਵਾਈਆਂ ਗਈਆਂ।