150 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ
150 ਨਸ਼ੀਲੀਆਂ ਗੋਲੀਆਂ ਬਰਾਮਦ
Publish Date: Sat, 21 Mar 2026 03:40 PM (IST)
Updated Date: Sun, 22 Mar 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ 150 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਕਪਾਹ ਮੰਡੀ ਬਰਨਾਲਾ ਵਿਖੇ ਰੇਡ ਕਰਕੇ ਕਿਰਨਾ ਕੌਰ ਉਰਫ ਕਿਰਨਾ ਪਤਨੀ ਕਰਮਾ ਸਿੰਘ ਵਾਸੀ ਬੱਸ ਸਟੈਡ ਦੀ ਬੈਕ ਸਾਈਡ ਬਰਨਾਲਾ ਤੋਂ 150 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ।