25 ਬੋਤਲ ਸ਼ਰਾਬ ਸਮੇਤ ਇਕ ਕਾਬੂ
25 ਬੋਤਲ ਸ਼ਰਾਬ ਸਮੇਤ ਇਕ ਕਾਬੂ
Publish Date: Mon, 23 Mar 2026 06:19 PM (IST)
Updated Date: Tue, 24 Mar 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਠੁੱਲੀਵਾਲ ਦੀ ਪੁਲਿਸ ਨੇ 25 ਬੋਤਲ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਅਮਨਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਸਹੌਰ ਪਰ ਜੇਕਰ ਪੁਲ ਸੂਆ ਹਮੀਦੀ ਰੋਡ ਸਹੋਰ ਪਰ ਰੇਡ ਕੀਤਾ ਜਾਵੇ ਤਾਂ ਸ਼ਰਾਬ ਨਾਜਾਇਜ਼ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 25 ਬੋਤਲ ਸ਼ਰਾਬ ਨਾਜਾਇਜ਼ ਬਰਾਮਦ ਕਰਵਾਈ ਗਈ।