15 ਬੋਤਲਾਂ ਸ਼ਰਾਬ ਬਰਾਮਦ ਮਾਮਲਾ ਦਰਜ
15 ਬੋਤਲਾਂ ਸ਼ਰਾਬ ਬਰਾਮਦ ਮਾਮਲਾ ਦਰਜ
Publish Date: Sun, 05 Apr 2026 04:26 PM (IST)
Updated Date: Mon, 06 Apr 2026 03:59 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ ਇਕ ਬਰਨਾਲਾ ਦੀ ਪੁਲਿਸ ਨੇ ਔਰਤ ਕੋਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਇਤਲਾਹ ਮਿਲੀ ਕਿ ਸੋਮਾ ਰਾਣੀ ਪਤਨੀ ਛਿੰਦਾ ਸਿੰਘ ਵਾਸੀ ਕਮੇਟੀ ਦਫ਼ਤਰ ਦੀ ਬੈਕ ਸਾਇਡ ਬਰਨਾਲਾ ਕਪਾਹ ਮੰਡੀ ਬਰਨਾਲਾ ਵਿਖੇ ਸ਼ਰਾਬ ਠੇਕਾ ਦੇਸੀ ਵੇਚਣ ਦਾ ਧੰਦਾ ਕਰਦੀ ਹੈ। ਪੁਲਿਸ ਨੇ ਮੌਕੇ ’ਤੇ ਰੇਡ ਕਰ ਕੇ ਉਸ ਕੋਲੋਂ 15 ਬੋਤਲਾਂ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।