ਸਟਾਫ਼ ਰਿਪੋਰਟਰ, ਬਰਨਾਲਾ : ਥਾਣਾ ਸਿਟੀ-2 ਦੀ ਪੁਲਿਸ ਨੇ 30 ਪੇਟੀਆ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸ਼ਰੀਫ਼ ਖ਼ਾਨ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਆਲਮ ਭੱਠਲ ਉਰਫ਼ ਕੰਤੀ, ਹਰਪ੍ਰਰੀਤ ਸਿੰਘ ਉਰਫ਼ ਹਰੀਆ ਵਾਸੀ ਬਰਨਾਲਾ ਦੇ ਘਰ ਕਰਕੇ 30 ਪੇਟੀਆਂ ਸ਼ਰਾਬ ਸਮੇਤ ਕਾਬੂ ਕਰਕੇ ਕੇਸ ਦਰਜ ਕੀਤਾ ਹੈ।