ਸਟਾਫ਼ ਰਿਪੋਰਟਰ, ਬਰਨਾਲਾ : ਥਾਣਾ ਸ਼ਹਿਣਾ ਦੀ ਪੁਲਿਸ ਨੇ 40 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੌਲਦਾਰ ਹਰਪ੍ਰਰੀਤ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ ਤੇ ਪਰਮਜੀਤ ਸਿੰਘ ਵਾਸੀ ਮੌੜ ਨਾਭਾ ਦੇ ਘਰ ਛਾਪੇਮਾਰੀ ਕਰਕੇ 40 ਲੀਟਰ ਲਾਹਣ ਸਮੇਤ ਕਾਬੂ ਕਰਕੇ ਕੇਸ ਦਰਜ ਕੀਤਾ ਹੈ।