ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਗੁੱਡ ਮਾਰਨਿੰਗ
Publish Date: Mon, 13 Apr 2026 04:16 PM (IST)
Updated Date: Tue, 14 Apr 2026 04:02 AM (IST)
ਕੈਪਸ਼ਨ: ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਜਿੱਥੇ ਚੰਗੀ ਪੜ੍ਹਾਈ ਤਾਂ ਕਰਵਾਈ ਹੀ ਜਾ ਰਹੀ ਹੈ, ਨਾਲ ਹੀ ਵਿਦਿਆਰਥੀਆਂ ਨੂੰ ਖੇਡਾਂ ਵੱਲ ਵੀ ਉਤਾਸਿਤ ਕੀਤਾ ਜਾ ਰਿਹਾ ਹੈ। ਮਾਪਿਆਂ ਨੂੰ ਵੀ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕਰਨ ਤਾਂ ਬੱਚੇ ਹੋਰਨਾਂ ਖੇਤਰਾਂ ’ਚ ਵੀ ਅੱਗੇ ਆ ਕੇ ਦੇਸ ਦਾ ਰੌਸ਼ਨ ਕਰ ਸਕਣ। ਸੁਨੀਤਇੰਦਰ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈ.ਸਿੱ ਬਰਨਾਲਾ।