ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਗੁੱਡ ਮਾਰਨਿੰਗ
Publish Date: Tue, 06 Jan 2026 05:57 PM (IST)
Updated Date: Wed, 07 Jan 2026 04:03 AM (IST)
ਕੈਪਸ਼ਨ: ਪੁਲਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। 26 ਜਨਵਰੀ ਗਣਤੰਤਰ ਦਿਵਸ ਨੂੰ ਧਿਆਨ ’ਚ ਰੱਖਦਿਆਂ ਪੁਲਿਸ ਵੱਲੋਂ ਜ਼ਿਲ੍ਹੇ ’ਚ ਸੁਰੱਖਿਆ ਪ੍ਰਬੰਧ ਹੋਰ ਵੀ ਸਖਤ ਕਰ ਦਿੱਤੇ ਗਏ ਹਨ, ਤਾਂਕਿ ਕੋਈ ਵੀ ਸ਼ਰਾਰਤੀ ਅਨਸਰ ਸ਼ਹਿਰ ’ਚ ਕੋਈ ਅਣਹੋਣੀ ਘਟਨਾ ਨੂੰ ਅੰਜਾਮ ਨਾ ਦੇ ਸਕੇ। :: ਸਤਵੀਰ ਸਿੰਘ ਬੈਂਸ ਡੀਐਸਪੀ ਸਿਟੀ ਬਰਨਾਲਾ।