ਗੁੱਡ ਮਾਰਨਿੰਗ
ਗੁੱਡ ਮਾਰਨਿੰਗ ਗੁੱਡ ਮਾਰਨਿੰਗਗੁੱਡ ਮਾਰਨਿੰਗ
Publish Date: Mon, 12 Jan 2026 04:24 PM (IST)
Updated Date: Tue, 13 Jan 2026 04:03 AM (IST)
ਇਸ ਕੜਾਕੇ ਦੀ ਠੰਡ ’ਚ ਸਾਨੂੰ ਛੋਟੇ ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਬੱਚਿਆਂ ਨੂੰ ਬਿਨ੍ਹਾਂ ਕੰਮ ਤੋਂ ਘਰਾਂ ਤੋਂ ਬਾਹਰ ਨਹੀਂ ਨਿੱਕਲਣ ਦੇਣਾ ਚਾਹੀਦਾ ਤਾਂ ਜੋ ਉਨ੍ਹਾਂ ਨੂੰ ਠੰਡ ਨਾਲ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਡਾ. ਗੁਰਿੰਦਰ ਸਿੰਘ ਮਾਨ ਚੇਅਰਮੈਨ ਬੀਐਮਸੀ ਸੁਪਰਸਪੈਸਲਿਟੀ ਹਸਪਤਾਲ ਬਰਨਾਲਾ।